ਹੈਲੋ ਦੋਸਤੋ ਤੁਹਾਡਾ ਸੁਆਗਤ ਹੈ। ਦੋਸਤੋ ਅੱਜ ਕੱਲ੍ਹ ਜੋੜ ਦਰਦ ਦੀ ਸਮੱਸਿਆ ਵਧਦੀ ਜਾ ਰਹੀ ਹੈ ਅੱਜ ਕਲ ਛੋਟੇ ਬੱਚਿਆਂ ਵਿੱਚ ਵੀ ਇਹ ਸਮੱਸਿਆ ਆਮ ਦੇਖਣ ਨੂੰ ਮਿਲਦੀ ਹੈ। ਬੱਚਿਆਂ ਨੂੰ ਵੀ ਗੋਡਿਆਂ ਵਿੱਚ ਦਰਦ ਹੋਣਾ ਸ਼ੁਰੂ ਹੋ ਗਿਆ ਹੈ ਉਨ੍ਹਾਂ ਨੂੰ ਵੀ ਚੱਲਣ ਫਿਰਨ ਵਿਚ ਮੁਸ਼ਕਿਲ ਪੈਦਾ ਹੁੰਦੀ ਹੈ। ਬੈਠਣ ਉੱਠਣ ਦੇ ਵਿਚ ਵੀ ਬਹੁਤ ਜ਼ਿਆਦਾ ਤਕਲੀਫ ਮਹਿਸੂਸ ਹੁੰਦੀ ਹੈ।
ਪੁਰਾਣੇ ਸਮੇ ਵਿੱਚ ਲੋਕ ਭੱਜ-ਭੱਜ ਕੇ ਕੰਮ ਕਰ ਲਿਆ ਕਰਦੇ ਸਨ ਪਰ ਅੱਜ ਕੱਲ੍ਹ ਇਸ ਤਰਾਂ ਬਿਲਕੁਲ ਵੀ ਨਹੀਂ ਹੁੰਦਾ। ਇਸ ਦੇ ਕਈ ਕਾਰਨ ਹੁੰਦੇ ਹਨ। ਜਿਨ੍ਹਾਂ ਲੋਕਾਂ ਨੂੰ ਬਹੁਤ ਜ਼ਿਆਦਾ ਮੁਟਾਪਾ ਹੁੰਦਾ ਹੈ ਉਨ੍ਹਾਂ ਨੂੰ ਜੋੜਾਂ ਦਾ ਦਰਦ ਅਕਸਰ ਰਹਿੰਦਾ ਹੈ। ਉਨ੍ਹਾਂ ਦਾ ਮੋਟਾਪੇ ਦਾ ਭਾਰ ਸਾਰਾ ਗੋਡਿਆਂ ਤੇ ਪੈਂਦਾ ਹੈ ਜਿਸ ਕਾਰਨ ਉਨ੍ਹਾਂ ਦੇ ਗੋਡਿਆਂ ਦੀ ਗਰੀਸ ਖਤਮ ਹੋ ਜਾਂਦੀ ਹੈ।
ਜਿਹੜੇ ਲੋਕ ਗਲਤ ਖਾਣ-ਪੀਣ ਦਾ ਧਿਆਨ ਦਿੰਦੇ ਹਨ ਫਾਸਟ ਫੂਡ ਦਾ ਜ਼ਿਆਦਾ ਮਾਤਰਾ ਵਿਚ ਸੇਵਨ ਕਰਦੇ ਹਨ, ਜਿਸ ਦੇ ਕਾਰਨ ਉਨ੍ਹਾਂ ਦੇ ਸਰੀਰ ਵਿੱਚ ਬੈਡ ਕੈਲਸਟੋਲ ਦੀ ਮਾਤਰਾ ਵਧ ਜਾਂਦੀ ਹੈ। ਜਿਸ ਕਾਰਨ ਨਾੜਾ ਬਲੋਕ ਹੋ ਜਾਂਦੀਆਂ ਹਨ ਅਤੇ ਗੋਡਿਆਂ ਜੋੜਾਂ ਵਿੱਚ ਦਰਦ ਹੋਣਾ ਸ਼ੁਰੂ ਹੋ ਜਾਂਦਾ ਹੈ। ਜਿਆਦਾ ਮਿਠਾ ਅਤੇ ਜ਼ਿਆਦਾ ਨਮਕ ਵਾਲੀਆਂ ਚੀਜ਼ਾਂ ਦਾ ਸੇਵਨ ਕਰਨ ਦੇ ਨਾਲ ਵੀ, ਤਾਂ ਵੀ ਜੋੜਾਂ ਵਿੱਚ ਦਰਦ ਰਹਿਣਾ ਸ਼ੁਰੂ ਹੋ ਜਾਂਦਾ ਹੈ।
ਦੋਸਤੋ ਅੱਜ ਅਸੀਂ ਤੁਹਾਨੂੰ ਦੱਸਾਂਗੇ ਕਿ ਜੇਕਰ ਕਿਸੇ ਨੂੰ ਵੀ ਜੋੜਾਂ ਵਿੱਚ ਦਰਦ ਰਹਿੰਦਾ ਹੈ ਕਿਸੇ ਨੂੰ ਡਾਇਬਟੀਜ਼ ਦੀ ਸਮੱਸਿਆ ਹੋ ਗਈ ਹੈ, ਜਿਨ੍ਹਾਂ ਲੋਕਾਂ ਦਾ ਖੂਨ ਸਾਫ ਨਹੀਂ ਹੈ ਬਲੱਡ ਸਰਕੂਲੇਸ਼ਨ ਠੀਕ ਤਰ੍ਹਾਂ ਨਹੀਂ ਹੁੰਦਾ, ਦਿਲ ਸੰਬੰਧੀ ਕੋਈ ਵੀ ਸਮੱਸਿਆ ਹੋ ਚੁੱਕੀ ਹੈ ਨਸਾਂ ਵਿਚ ਬਲੋਕੇਜ਼ ਆ ਚੁੱਕੀ ਹੈ, ਜਾਂ ਫਿਰ ਅੱਖਾਂ ਦੀ ਰੋਸ਼ਨੀ ਕਮਜ਼ੋਰ ਹੋ ਚੁੱਕੀ ਹੈ ਲੀਵਰ ਸਹੀ ਤਰੀਕੇ ਨਾਲ ਕੰਮ ਨਹੀਂ ਕਰਦਾ, ਯਾਦਦਾਸ਼ਤ ਕਮਜ਼ੋਰ ਹੋ ਚੁੱਕੀ ਹੈ।
ਇਸ ਦਾ ਮਤਲਬ ਇਹ ਹੈ ਕਿ ਸਿਰ ਤੋਂ ਲੈ ਕੇ ਪੈਰਾਂ ਤੱਕ ਕੋਈ ਵੀ ਸਮੱਸਿਆ ਹੈ, ਇਸ ਚੀਜ ਦਾ ਇੱਕ ਚਮਚ ਹੀ ਕਾਫੀ ਹੈ ।ਤੁਸੀਂ ਸਵੇਰੇ ਖਾਲੀ ਪੇਟ ਜਾਂ ਫਿਰ ਰਾਤ ਨੂੰ ਸੌਣ ਤੋਂ ਪਹਿਲਾਂ, ਇਸ ਦਾ ਸੇਵਨ ਕਰ ਸਕਦੇ ਹੋ ।ਤਿੰਨ ਦਿਨਾਂ ਦੇ ਅੰਦਰ ਹੀ ਤੁਹਾਨੂੰ ਇਸ ਦਾ ਫਰਕ ਦਿਖਣਾ ਸ਼ੁਰੂ ਹੋ ਜਾਵੇਗਾ। ਦੋਸਤੋ ਹੁਣ ਤੁਹਾਨੂੰ ਦੱਸਦੇ ਹਾਂ ਉਹ ਕਿਹੜੀ ਚੀਜ਼ ਹੈ, ਜਿਸ ਦੇ ਸਰੀਰ ਨੂੰ ਇੰਨੇ ਸਾਰੇ ਫ਼ਾਇਦੇ ਹੁੰਦੇ ਹਨ ਇਸ ਚੀਜ਼ ਦਾ ਨਾਮ ਹੈ ਕਲੌਂਜੀ।
ਕਲੋਂਜੀ ਹਾਈ ਬਲੱਡ ਪ੍ਰੈਸ਼ਰ ਦੇ ਲੋਕਾਂ ਦੇ ਲਈ ਇੱਕ ਦਵਾਈ ਦੀ ਤਰ੍ਹਾਂ ਕੰਮ ਕਰਦੀ ਹੈ। ਇਸਦੇ ਨਾਲ ਇਹ ਸਰੀਰ ਵਿਚ ਵਧੇ ਹੋਏ ਬੁਰੇ ਕਲੈਸਟਰੋਲ ਨੂੰ ਘਟ ਕਰਕੇ, ਚੰਗੇ ਕਲੈਸਟ੍ਰੌਲ ਨੂੰ ਵਧਾਉਂਦੀ ਹੈ ਇਸ ਤੋਂ ਇਲਾਵਾ ਇਹ ਡਾਇਬਿਟੀਜ਼ ਨੂੰ ਕੰਟਰੋਲ ਵਿੱਚ ਰੱਖਦੀ ਹੈ। ਕਲੌਂਜੀ ਹਾਈ ਗੁਲੂਕੋਸ ਲੈਵਲ ਨੂੰ ਰਿਡਿਊਜ ਕਰਕੇ ਬਲੱਡ ਸ਼ੂਗਰ ਲੈਵਲ ਨੂੰ ਕੰਟਰੋਲ ਵਿੱਚ ਰੱਖਦੀ ਹੈ ਜੇਕਰ ਕੋਈ ਡਾਇਬਟੀਜ਼ ਦਾ ਮਰੀਜ਼ ਹਰ ਰੋਜ਼
https://youtu.be/yfGziFR4GJc
ਇਸ ਨੂੰ ਦਵਾਈ ਦੀ ਤਰ੍ਹਾਂ ਸੇਵਨ ਕਰਦਾ ਹੈ ਤਾਂ ਉਸ ਦੀ ਡਾਇਬਟੀਜ਼ ਦੀ ਦਵਾਈ ਵੀ ਛੁਟ ਜਾਂਦੀ ਹੈ। ਜੋੜਾਂ ਦੇ ਦਰਦ ਲਈ ਤੁਸੀ ਹਲਦੀ ਅਦਰਕ ਦਾ ਸੇਵਨ ਕਰ ਸਕਦੇ ਹੋ। ਕੜ੍ਹੀ ਪੱਤੇ ਨੂੰ ਵੀ ਆਪਣੀ ਡਾਇਟ ਦੇ ਵਿੱਚ ਸ਼ਾਮਿਲ ਕਰ ਸਕਦੇ ਹੋ। ਦੋਸਤੋ ਇਹ ਹੱਡੀਆਂ ਕਮਜ਼ੋਰ ਅਤੇ ਜੋੜਾਂ ਦੇ ਦਰਦ ਨਾਲ ਸੰਬੰਧਿਤ ਕੁਝ ਜਾਣਕਾਰੀ। ਉਮੀਦ ਕਰਦੇ ਹਾਂ ਤੁਹਾਨੂੰ ਇਹ ਜਾਣਕਾਰੀ ਪਸੰਦ ਆਈ ਹੋਵੇਗੀ।