6 ਮਹੀਨੇ ਪਹਿਲਾਂ ਪਤਾ ਲਗ ਜਾਂਦਾ ਹੈ ਦਿਲ ਦੇ ਦੌ/ਰੇ ਦੀਆਂ ਇਹ ਨਿਸ਼ਾਨੀਆਂ..!

ਦਿਲ ਦਾ ਦੌਰਾ ਅਚਾਨਕ ਕਦੇ ਵੀ ਆ ਸਕਦਾ ਹੈ, ਪਰ ਇਸ ਦੇ ਕੁਝ ਲੱਛਣ ਹਨ, ਜੋ ਹਾਰਟ ਅਟੈਕ ਤੋਂ 1 ਮਹੀਨਾ ਪਹਿਲਾਂ ਹੀ ਦਿਖਾਈ ਦੇਣ ਲੱਗ ਪੈਂਦੇ ਹਨ। ਜੇਕਰ ਤੁਹਾਨੂੰ ਵੀ ਇਹ 6 ਲੱਛਣ ਨਜ਼ਰ ਆਉਂਦੇ ਹਨ ਤਾਂ ਹੋ ਜਾਓ ਸਾਵਧਾਨ, ਕਿਉਂਕਿ ਤੁਸੀਂ ਹੋ ਸਕਦੇ ਹੋ ਹਾਰਟ ਅਟੈਕ ਦਾ ਸ਼ਿਕਾਰ ਹੁਣੇ ਜਾਣੋ ਇਹ ਲੱਛਣ, ਤਾਂ ਕਿ ਬਚਿਆ ਜਾ ਸਕੇ ਹਾਰਟ ਅਟੈਕ-

ਇਹ ਦਿਲ ਦੇ ਦੌਰੇ ਦੇ ਲੱਛਣਾਂ ਵਿੱਚੋਂ ਇੱਕ ਹੈ। ਛਾਤੀ ਵਿੱਚ ਕਿਸੇ ਵੀ ਤਰ੍ਹਾਂ ਦੀ ਤਕਲੀਫ਼ ਤੁਹਾਨੂੰ ਦਿਲ ਦੇ ਦੌਰੇ ਦਾ ਸ਼ਿਕਾਰ ਬਣਾ ਸਕਦੀ ਹੈ। ਖਾਸ ਤੌਰ ‘ਤੇ ਛਾਤੀ ਵਿੱਚ ਦਬਾਅ ਜਾਂ ਜਲਨ ਮਹਿਸੂਸ ਕਰਨਾ। ਇਸ ਤੋਂ ਇਲਾਵਾ ਜੇਕਰ ਤੁਸੀਂ ਛਾਤੀ ਵਿੱਚ ਕੋਈ ਬਦਲਾਅ ਜਾਂ ਬੇਅਰਾਮੀ ਮਹਿਸੂਸ ਕਰਦੇ ਹੋ, ਤਾਂ ਤੁਰੰਤ ਆਪਣੇ ਡਾਕਟਰ ਦੀ ਸਲਾਹ ਲਓ।

ਬਿਨਾਂ ਕਿਸੇ ਮਿਹਨਤ ਜਾਂ ਕੰਮ ਦੇ ਥੱਕ ਜਾਣਾ ਵੀ ਹਾਰਟ ਅਟੈਕ ਦੀ ਨਿਸ਼ਾਨੀ ਹੋ ਸਕਦੀ ਹੈ। ਜਦੋਂ ਦਿਲ ਦੀਆਂ ਧਮਨੀਆਂ ਕੋਲੇਸਟ੍ਰੋਲ ਦੇ ਕਾਰਨ ਬੰਦ ਹੋ ਜਾਂਦੀਆਂ ਹਨ ਜਾਂ ਤੰਗ ਹੋ ਜਾਂਦੀਆਂ ਹਨ, ਤਾਂ ਦਿਲ ਨੂੰ ਜ਼ਿਆਦਾ ਮਿਹਨਤ ਕਰਨ ਦੀ ਜ਼ਰੂਰਤ ਹੁੰਦੀ ਹੈ, ਜਿਸ ਨਾਲ ਜਲਦੀ ਥਕਾਵਟ ਹੋ ਜਾਂਦੀ ਹੈ।

ਅਜਿਹੀ ਸਥਿਤੀ ਵਿੱਚ, ਕਈ ਵਾਰ ਰਾਤ ਨੂੰ ਚੰਗੀ ਨੀਂਦ ਲੈਣ ਤੋਂ ਬਾਅਦ ਵੀ ਤੁਸੀਂ ਸੁਸਤ ਅਤੇ ਥਕਾਵਟ ਮਹਿਸੂਸ ਕਰਦੇ ਹੋ, ਅਤੇ ਤੁਹਾਨੂੰ ਦਿਨ ਵਿੱਚ ਨੀਂਦ ਜਾਂ ਆਰਾਮ ਦੀ ਜ਼ਰੂਰਤ ਵੀ ਮਹਿਸੂਸ ਹੁੰਦੀ ਹੈ। ਜਦੋਂ ਸਰੀਰ ਦੇ ਸਾਰੇ ਅੰਦਰੂਨੀ ਅੰਗਾਂ ਨੂੰ ਖੂਨ ਪੰਪ ਕਰਨ ਲਈ ਦਿਲ ਨੂੰ ਸਖ਼ਤ ਮਿਹਨਤ ਕਰਨੀ ਪੈਂਦੀ ਹੈ, ਤਾਂ ਨਾੜੀਆਂ ਸੁੱਜ ਜਾਂਦੀਆਂ ਹਨ ਅਤੇ ਸੋਜ ਹੋਣ ਦਾ ਜ਼ਿਆਦਾ ਖ਼ਤਰਾ ਹੁੰਦਾ ਹੈ।

ਇਸ ਦਾ ਪ੍ਰਭਾਵ ਵਿਸ਼ੇਸ਼ ਤੌਰ ‘ਤੇ ਪੈਰਾਂ ਦੀਆਂ ਉਂਗਲਾਂ, ਗਿੱਟਿਆਂ ਅਤੇ ਹੋਰ ਹਿੱਸਿਆਂ ਵਿਚ ਸੋਜ ਦੇ ਰੂਪ ਵਿਚ ਦਿਖਾਈ ਦਿੰਦਾ ਹੈ। ਇਸ ਵਿੱਚ ਕਈ ਵਾਰ ਬੁੱਲ੍ਹਾਂ ਦੀ ਸਤ੍ਹਾ ਦਾ ਨੀਲਾ ਰੰਗ ਵੀ ਸ਼ਾਮਲ ਹੁੰਦਾ ਹੈ। ਜ਼ਿਆਦਾ ਸਮੇਂ ਤੱਕ ਜ਼ੁਕਾਮ ਜਾਂ ਇਸ ਨਾਲ ਜੁੜੇ ਲੱਛਣਾਂ ਦਾ ਬਣਿਆ ਰਹਿਣਾ ਵੀ ਹਾਰਟ ਅਟੈਕ ਦਾ ਸੰਕੇਤ ਹੈ। ਜਦੋਂ ਦਿਲ ਸਰੀਰ ਦੇ ਅੰਦਰੂਨੀ ਅੰਗਾਂ ਨੂੰ ਖੂਨ ਪੰਪ ਕਰਨ ਲਈ ਸਖ਼ਤ ਮਿਹਨਤ ਕਰਦਾ ਹੈ, ਤਾਂ ਫੇਫੜਿਆਂ ਵਿੱਚ ਖੂਨ ਦੇ ਲੀਕ ਹੋਣ ਦੀ ਸੰਭਾਵਨਾ ਵੱਧ ਜਾਂਦੀ ਹੈ। ਜ਼ੁਕਾਮ ਵਿੱਚ ਬਲਗਮ ਦੇ ਨਾਲ ਚਿੱਟਾ ਜਾਂ ਗੁਲਾਬੀ ਰੰਗ ਦਾ ਥੁੱਕ ਫੇਫੜਿਆਂ ਵਿੱਚ ਖੂਨ ਛੱਡਣ ਕਾਰਨ ਹੋ ਸਕਦਾ ਹੈ।

ਦੋਸਤੋ ਇਹ ਜੋ ਜਾਣਕਾਰੀ ਅਸੀਂ ਤੁਹਾਨੂੰ ਦੱਸ ਰਹੇ ਹਾਂ ਇਹ ਸਾਰੀ ਵੀਡੀਓ ਤੇ ਆਧਾਰਤ ਹੈ ਇਸ ਵੀਡੀਓ ਨੂੰ ਬਣਾਉਣ ਦੇ ਵਿੱਚ ਸਾਡਾ ਕੋਈ ਵੀ ਹੱਥ ਨਹੀਂ ਹੈ ਇਹ ਜਾਣਕਾਰੀ ਸਿਰਫ਼ ਅਸੀਂ ਤੁਹਾਡੇ ਨਾਲ ਸਾਡੇ ਪੇਜ ਰਾਹੀਂ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਜੁੜ ਕੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਏਦਾਂ ਦੀਆਂ ਹੋਰ ਜਾਣਕਾਰੀਆਂ ਅਸੀਂ ਤੁਹਾਡੇ ਸਾਹਮਣੇ ਲਿਆਉਂਦੇ ਰਹਾਂਗੇ

ਸਭ ਤੋਂ ਪਹਿਲਾਂ ਸਾਡੀ ਜਾਣਕਾਰੀ ਦੇਖਣ ਦੇ ਲਈ ਤੁਸੀਂ ਸਾਡੇ ਫੇਸਬੁੱਕ ਪੇਜ ਨੂੰ ਜ਼ਰੂਰ ਕਰੋ। ਅਸੀਂ ਤਾਜ਼ਾ ਜਾਣਕਾਰੀ ਤਾਜ਼ੀਆਂ ਖ਼ਬਰਾਂ ਪੰਜਾਬੀ ਵਾਇਰਲ ਖ਼ਬਰਾਂ ਅਤੇ ਇੰਟਰਟੇਨਮੈਂਟ ਖ਼ਬਰਾਂ ਤੁਹਾਡੇ ਲਈ ਲੈ ਕੇ ਆਉਂਦੇ ਹਾਂ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸ ਤਰ੍ਹਾਂ ਦੇ ਹੋਰ ਆਰਟੀਕਲ ਲੈ ਕੇ ਆਈਏ ਤੁਹਾਡੇ ਪੇਜ ਲਾਈਕ ਜਰੂਰ ਕਰੋ ਅਤੇ ਸਾਡੇ ਆਰਟੀਕਲ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ

ਤਾਂ ਕਿ ਅਸੀਂ ਹੋਰ ਜਾਣਕਾਰੀਆਂ ਤੁਹਾਡੇ ਲਈ ਲੈ ਕੇ ਆ ਸਕੀਏ ਜੇਕਰ ਤੁਸੀਂ ਸਾਡਾ ਆਰਟੀਕਲ ਅੱਗੇ ਸ਼ੇਅਰ ਕਰਦੇ ਹੋ ਤਾਂ ਇਸ ਨਾਲ ਸਾਡਾ ਵੀ ਮਾਣ ਹੋਰ ਵਧ ਜਾਂਦਾ ਹੈ ਤੁਸੀਂ ਆਪਣਾ ਇੱਕ ਸੁਝਾਅ ਜ਼ਰੂਰ ਪੇਸ਼ ਕਰੋ ਤਾਂ ਕਿ ਅਸੀਂ ਆਉਣ ਵਾਲੀਆਂ ਜਾਣਕਾਰੀਆਂ ਦੇ ਵਿੱਚ ਹੋਰ ਸੁਧਾਰ ਕਰ ਸਕੀਏ।

Leave a Reply

Your email address will not be published. Required fields are marked *