ਹੈਲੋ ਦੋਸਤੋ ਤੁਹਾਡਾ ਸੁਆਗਤ ਹੈ।ਭੋਜਨ ਵਿਚ ਵਿਟਾਮਿਨਾਂ ਦੀ ਭਰਭੂਰ ਮਾਤਰਾਂ ਹੋਣੀ ਬਹੁਤ ਜ਼ਰੂਰੀ ਹੁੰਦੀ ਹੈ। ਕਿਉਂ ਕਿ ਸ਼ਰੀਰ ਨੂੰ ਤੰਦਰੂਸਤ ਅਤੇ ਸਰੀਰ ਨੂੰ ਫਿੱਟ ਰੱਖਣ ਲਈ ਵਿਟਾਮਿਨ ਤੱਤਾਂ ਦੀ ਅਹਿਮ ਭੂਮਿਕਾ ਹੁੰਦੀ ਹੈ। ਵਿਟਾਮਿਨ ਕਈ ਪ੍ਰਕਾਰ ਦੇ ਹੁੰਦੇ ਹਨ ਜਿਨ੍ਹਾਂ ਦੇ ਅਲੱਗ-ਅਲੱਗ ਕੰਮ ਹੁੰਦੇ ਹਨ। ਪਰ ਅੱਜ ਦੇ ਸਮੇਂ ਵਿੱਚ ਭੋਜਨ ਵਿਚ ਵਿਟਾਮਿਨਾਂ ਦੀ ਬਹੁਤ ਕਮੀ ਪਾਈ ਜਾ ਰਹੀ ਹੈ।
ਜਿਸ ਕਾਰਨ ਸਰੀਰ ਨੂੰ ਕਈ ਦਿੱਕਤਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਸਰੀਰ ਕਮਜ਼ੋਰ ਹੋ ਜਾਂਦਾ ਹੈ ਅਤੇ ਕਈ ਤਰ੍ਹਾਂ ਦੇ ਰੋਗਾਂ ਦਾ ਸ਼ਿਕਾਰ ਹੋ ਜਾਂਦਾ ਹੈ। ਇਸ ਤੋਂ ਇਲਾਵਾ ਸਰੀਰ ਦੇ ਵਿਚ ਬੀਮਾਰੀਆਂ ਨਾਲ ਲੜਨ ਦੀ ਜ਼ਿਆਦਾ ਸਮਰੱਥਾ ਨਹੀਂ ਰਹਿੰਦੀ। ਇਸ ਲਈ ਸਾਨੂੰ ਵਿਟਾਮਿਨਾਂ ਦੀ ਪੂਰੀ ਮਾਤਰਾ ਦੀ ਵਰਤੋਂ ਕਰਨੀ ਚਾਹੀਦੀ ਹੈ।ਇਸੇ ਤਰ੍ਹਾਂ ਵਿਟਾਮਿਨ ਏ ਦੇ ਵੀ ਬਹੁਤ ਸਾਰੇ ਫਾਇਦੇ ਹਨ।
ਸਰੀਰ ਨੂੰ ਰੋਗਾਂ ਤੋਂ ਮੁਕਤ ਕਰਨ ਲਈ ਵਿਟਾਮਿਨ ਈ ਦੇ ਕੈਪਸੂਲ ਦੀ ਵਰਤੋ ਕਰਨੀ ਚਾਹੀਦੀ ਹੈ। ਇਸ ਤੋ ਇਲਾਵਾ ਵਿਟਾਮਿਨ ਈ ਦੀ ਵਰਤੋਂ ਕਰਨ ਨਾਲ ਜੋੜਾਂ ਦਾ ਦਰਦ, ਕੈਪਸੂਲ ਅਤੇ ਮੋਟਾਪਾ ਦੂਰ ਹੋ ਜਾਂਦਾ ਹੈ। ਵਿਟਾਮਿਨ ਈ ਦੀ ਵਰਤੋਂ ਕਰਨ ਨਾਲ ਦਿਲ ਦੀਆਂ ਬੀਮਾਰੀਆਂ ਤੋਂ ਵੀ ਛੁਟਕਾਰਾ ਪਾਇਆ ਜਾ ਸਕਦਾ।
ਵਿਟਾਮਿਨ ਈ ਦੇ ਕੈਪਸੂਲ ਦੀ ਵਰਤੋ ਕਰਨ ਨਾਲ ਅੱਖਾਂ ਦੀ ਰੋਸ਼ਨੀ ਵਿੱਚ ਵਾਧਾ ਹੁੰਦਾ ਹੈ ਅਤੇ ਅੱਖਾਂ ਤੇ ਲਗੇ ਚਸ਼ਮੇ ਤੋਂ ਵੀ ਛੁਟਕਾਰਾ ਪਾਇਆ ਜਾ ਸਕਦਾ ਹੈ। ਇਸ ਲਈ ਰੋਜ਼ਾਨਾ ਵਿਟਾਮਿਨ-ਈ ਦੀ ਵਰਤੋਂ ਕਰਨੀ ਚਾਹੀਦੀ ਹੈ।ਦਿਨ ਵਿਚ ਦੋ ਵਾਰ ਵਿਟਾਮਿਨ ਈ ਦੇ ਕੈਪਸੂਲਾਂ ਦੀ ਵਰਤੋਂ ਕਰਨ ਨਾਲ ਸਰੀਰ ਨੂੰ ਤਾਕਤ ਮਿਲਦੀ ਹੈ।
ਸਰੀਰ ਬੀਮਾਰੀਆਂ ਨਾਲ ਲੜਨ ਦੇ ਸਮਰੱਥ ਹੋ ਜਾਂਦਾ ਹੈ।ਇਸ ਤੋਂ ਇਲਾਵਾ ਪੇਟ ਵਿਚ ਗੈਸ ਅਤੇ ਹੋਰ ਕਈ ਦਿੱਕਤਾਂ ਤੋਂ ਛੁਟਕਾਰਾ ਪਾਇਆ ਜਾ ਸਕਦਾ ਹੈ। ਜੇਕਰ ਸਰੀਰ ਦਾ ਇਮਿਊਨ ਸਿਸਟਮ ਮਜ਼ਬੂਤ ਹੋਵੇ ਸਰੀਰ ਨੂੰ ਕੋਈ ਵੀ ਰੋਗ ਹਰਾ ਨਹੀਂ ਸਕਦਾ।
ਇਸੇ ਤਰ੍ਹਾਂ ਵਿਟਾਮਿਨ ਏ ਕਮਿਊਨਿਟੀ ਸਿਸਟਮ ਨੂੰ ਮਜ਼ਬੂਤ ਕਰਨ ਵਿੱਚ ਬਹੁਤ ਸਹਾਇਕ ਹੁੰਦਾ ਹੈ। ਰਾਤ ਨੂੰ ਰੋਟੀ ਖਾਣ ਤੋਂ ਬਾਅਦ ਵਿਟਾਮਿਨ-ਈ ਦੇ ਘੱਟ ਤੋਂ ਘੱਟ ਇੱਕ ਕੈਪਸੂਲ ਦੀ ਜ਼ਰੂਰ ਵਰਤੋਂ ਕਰਨੀ ਚਾਹੀਦੀ ਹੈ।